About us
Kingdom Ministries Church
John 1
King James Version
1 In the beginning was the Word, and the Word was with God, and the Word was God.2 The same was in the beginning with God.3 All things were made by him; and without him was not any thing made that was made.4 In him was life; and the life was the light of men.5 And the light shineth in darkness; and the darkness comprehended it not.6 There was a man sent from God, whose name was John.7 The same came for a witness, to bear witness of the Light, that all men through him might believe.8 He was not that Light, but was sent to bear witness of that Light.9 That was the true Light, which lighteth every man that cometh into the world
ਯੂਹੰਨਾ 1
ਯਿਸੂ ਦਾ ਸੰਸਾਰ ਵਿੱਚ ਆਉਣਾ
1 ਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ। 2 ਉਹ ਆਦਿ ਵਿੱਚ ਪਰਮੇਸ਼ੁਰ ਦੇ ਸੰਗ ਸੀ। 3 ਸਭ ਕੁਝ ਉਸ ਦੇ ਰਾਹੀਂ ਸਾਜਿਆ ਗਿਆ ਸੀ। ਉਸਤੋਂ ਬਿਨਾ ਕੁਝ ਵੀ ਨਹੀਂ ਸੀ ਰਚਿਆ ਗਿਆ। 4 ਉਸ ਵਿੱਚ ਜੀਵਨ ਸੀ। ਉਹ ਜੀਵਨ ਸੰਸਾਰ ਦੇ ਲੋਕਾਂ ਵਾਸਤੇ ਚਾਨਣ ਸੀ। 5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ ਤੇ ਹਨੇਰੇ ਨੇ ਕਦੇ ਵੀ ਇਸ ਨੂੰ ਨਹੀਂ ਬੁਝਾਇਆ।
6 ਇੱਕ ਆਦਮੀ ਸੀ ਜਿਸਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ। 7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸੱਕਣ। 8 ਯੂਹੰਨਾ ਖੁਦ ਉਹ ਚਾਨਣ ਨਹੀਂ ਸੀ। ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਸਾਖੀ ਦੇਣ ਲਈ ਆਇਆ ਸੀ। 9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਉਜਾਲਾ ਦਿੰਦਾ ਹੈ।
Prayer for Repentance
Dear Lord, thank you for your forgiveness. Thank you for not abandoning us to our mistakes, but for reaching out instead to bring us home. Help convict me of sin and help me accept your mercy without shame. Thank you for the love you have poured out for me and all of your children. Help me live out of that love today. In Jesus’ Name, Amen.
ਮੱਤੀ 4:17 ਉਸਤੋਂ ਬਾਅਦ ਯਿਸੂ ਪ੍ਰਚਾਰ ਕਰਨ ਲੱਗਾ, ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।
John 8:31-32
“If you continue in my word, you are truly my disciples; and you will know the truth.”
ਯੂਹੰਨਾ 8:31
ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਵਿੱਚ ਨਿਹਚਾ ਰੱਖਦੇ ਸਨ, “ਜੇਕਰ ਤੁਸੀਂ ਮੇਰੇ ਉਪਦੇਸ਼ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਅਸਲੀ ਚੇਲੇ ਹੋ। 32 ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਉਹੀ ਸੱਚ ਤੁਹਾਨੂੰ ਮੁਕਤ ਕਰ ਦੇਵੇਗਾ।
Psalm 37:4
"Take delight in the LORD, and he will give you the desires of your heart." ਜ਼ਬੂਰ 37:4 "ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ੀ ਅਨੁਭਵ ਕਰੋ,ਅਤੇ ਉਹ ਤੁਹਾਡੀਆਂ ਮੁਰਾਦਾਂ ਪੂਰੀਆਂ ਕਰੇਗਾ।
Proverbs 3:5
"Trust in the LORD with all your heart and lean not on your own understanding." ਕਹਾਉਤਾਂ 3:5 "ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ।"
Romans 12:11
"Never be lacking in zeal, but keep your spiritual fervor, serving the
Lord."
ਰੋਮੀਆਂ ਨੂੰ 12:11 "ਜਦੋਂ ਤੁਹਾਨੂੰ ਪਰਮੇਸ਼ੁਰ ਲਈ, ਜਿੰਨਾ ਤੁਸੀਂ ਕਰ ਸੱਕਦੇ ਹੋ, ਕੰਮ ਕਰਨ ਦੀ ਜ਼ਰੂਰਤ ਪਵੇ ਤਾਂ ਆਲਸ ਮਹਿਸੂਸ ਨਾ ਕਰੋ।"
Vision
